Isaiah 32:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਇਸਤੋਂ ਪਹਿਲਾਂ ਕਿ ਇਹ ਗੱਲਾਂ ਵਾਪਰਨ ਜੰਗਲ ਅਵੱਸ਼ ਢਠ੍ਠੇਗਾ। ਸ਼ਹਿਰ ਅਵੱਸ਼ ਹਾਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਬਣ ਦੇ ਡਿੱਗਣ ਉੱਤੇ ਗੜੇ ਪੈਣਗੇ, ਅਤੇ ਸ਼ਹਿਰ ਮੂਲੋਂ ਢਹਿ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੰਗਲ ਦੇ ਡਿੱਗਣ ਦੇ ਸਮੇਂ ਗੜੇ ਪੈਣਗੇ, ਅਤੇ ਸ਼ਹਿਰ ਪੂਰੀ ਤਰ੍ਹਾਂ ਹੀ ਢਹਿ ਜਾਵੇਗਾ।