Isaiah 32:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਇਉਂ ਹੋਵੇਗਾ ਤਾਂ ਰਾਜਾ ਮੀਂਹ ਹਨੇਰੀ ਤੋਂ ਬਚਣ ਵਾਲੀ ਥਾਂ ਵਾਂਗ ਹੋਵੇਗਾ ਇਹ ਗੱਲ ਖੁਸ਼ਕ ਧਰਤੀ ਉੱਤੇ ਪਾਣੀ ਦੀਆਂ ਨਹਿਰਾਂ ਵਾਂਗ ਹੋਵੇਗੀ। ਇਹ ਗੱਲ ਕਿਸੇ ਗਰਮੀ ਵਾਲੀ ਧਰਤੀ ਉੱਤੇ ਵੱਡੀ ਚੱਟਾਨ ਦੀ ਛਾਂ ਵਾਂਗ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਹਰੇਕ ਪੌਣ ਤੋਂ ਲੁੱਕਣ ਦੇ ਥਾਂ ਜਿਹਾ ਹੋਵੇਗਾ, ਵਾਛੜ ਤੋਂ ਓਟ, ਸੁੱਕੇ ਵਿੱਚ ਪਾਣੀ ਦੀਆਂ ਨਾਲੀਆਂ ਜਿਹਾ, ਹੁੱਸੀ ਧਰਤੀ ਵਿੱਚ ਵੱਡੀ ਚਟਾਨ ਦੇ ਸਾਯੇ ਜਿਹਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰੇਕ ਹਨੇਰੀ ਤੋਂ ਲੁੱਕਣ ਦੇ ਥਾਂ ਜਿਹਾ ਹੋਵੇਗਾ, ਵਾਛੜ ਤੋਂ ਓਟ, ਸੁੱਕੇ ਵਿੱਚ ਪਾਣੀ ਦੀਆਂ ਨਾਲੀਆਂ ਜਿਹਾ, ਬੰਜਰ ਧਰਤੀ ਵਿੱਚ ਵੱਡੀ ਚੱਟਾਨ ਦੇ ਸਾਯੇ ਜਿਹਾ।