Isaiah 32:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਵਿੱਚੋਂ ਕੁਝ ਲੋਕ ਪਾਣੀ ਦੀ ਹਰ ਨਹਿਰ ਨੇੜੇ ਬੀਜ ਬੀਜਦੇ ਹੋ। ਤੁਸੀਂ ਆਪਣੇ ਪਸ਼ੂਆਂ ਅਤੇ ਗਧਿਆਂ ਨੂੰ ਆਜ਼ਾਦੀ ਨਾਲ ਘੁੰਮਣ ਅਤੇ ਚਰਨ ਦਿੰਦੇ ਹੋ। ਤੁਸੀਂ ਲੋਕ ਪ੍ਰਸੰਨ ਹੋਵੋਗੇ।
Punjabi Bible 2016 - ਪਵਿੱਤਰ ਬਾਈਬਲ O.V.
ਧੰਨ ਹੋ ਤੁਸੀਂ ਜਿਹੜੇ ਸਾਰੇ ਪਾਣੀਆਂ ਦੇ ਲਾਗੇ ਬੀਜਦੇ ਹੋ, ਅਤੇ ਬਲਦ ਅਰ ਗਧੇ ਖੁਲ੍ਹੇ ਛੱਡ ਦਿੰਦੇ ਹੋ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧੰਨ ਹੋ ਤੁਸੀਂ ਸਾਰੇ ਜਿਹੜੇ ਪਾਣੀਆਂ ਦੇ ਲਾਗੇ ਬੀਜਦੇ ਹੋ, ਅਤੇ ਬਲ਼ਦ ਅਤੇ ਗਧੇ ਖੁਲ੍ਹੇ ਛੱਡ ਦਿੰਦੇ ਹੋ!।