Isaiah 32:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕੀ ਰਾਜੇ ਕੋਲ ਸਹਾਇਤਾ ਲਈ ਆਉਣਗੇ ਅਤੇ ਲੋਕ ਉਸ ਦੀਆਂ ਆਖੀਆਂ ਗੱਲਾਂ ਨੂੰ ਸੱਚਮੁੱਚ ਧਿਆਨ ਨਾਲ ਸੁਣਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਵੇਖਣ ਵਾਲਿਆਂ ਦੀਆਂ ਅੱਖਾਂ ਬੰਦ ਨਾ ਹੋਣਗੀਆ, ਅਤੇ ਸੁਣਨ ਵਾਲਿਆਂ ਦੇ ਕੰਨ ਸੁਣਨਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖਣ ਵਾਲਿਆਂ ਦੀਆਂ ਅੱਖਾਂ ਬੰਦ ਨਾ ਹੋਣਗੀਆਂ, ਅਤੇ ਸੁਣਨ ਵਾਲਿਆਂ ਦੇ ਕੰਨ ਸੁਣਨਗੇ।