Isaiah 32:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਜਿਹੜੇ ਹੁਣ ਉਲਝਣ ਵਿੱਚ ਹਨ ਸਮਝਣ ਦੇ ਯੋਗ ਹੋ ਜਾਣਗੇ। ਉਹ ਲੋਕ ਜਿਹੜੇ ਸਾਫ਼-ਸਾਫ਼ ਗੱਲ ਨਹੀਂ ਕਰ ਸੱਕਦੇ, ਹੁਣ ਸਾਫ਼-ਸਾਫ਼ ਅਤੇ ਤੇਜ਼ੀ ਨਾਲ ਗੱਲ ਕਰਨ ਦੇ ਯੋਗ ਹੋ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਕਾਹਲਿਆਂ ਦਾ ਮਨ ਗਿਆਨ ਸਮਝੇਗਾ, ਅਤੇ ਥਥਲਿਆਂ ਦੀ ਜ਼ਬਾਨ ਸਾਫ਼ ਬੋਲਣ ਲਈ ਤਿਆਰ ਰਹੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਾਹਲਿਆਂ ਦਾ ਮਨ ਗਿਆਨ ਸਮਝੇਗਾ, ਅਤੇ ਥਥਲਿਆਂ ਦੀ ਜ਼ਬਾਨ ਸਪੱਸ਼ਟ ਬੋਲਣ ਲਈ ਤਿਆਰ ਰਹੇਗੀ।