Isaiah 32:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੁਸ਼ਟ ਆਦਮੀਆਂ ਨੂੰ ਹੋਰ ਵੱਧੇਰੇ ਮਹਾਨ ਆਦਮੀ ਨਹੀਂ ਆਖਿਆ ਜਾਵੇਗਾ। ਲਫਂਗਿਆਂ ਨੂੰ ਸੱਜਣ ਆਦਮੀ ਨਹੀਂ ਆਖਿਆ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੂਰਖ ਅੱਗੇ ਨੂੰ ਪਤਵੰਤ ਨਾ ਕਹਾਵੇਗਾ, ਨਾ ਲੁੱਚਾ ਸਖੀ ਅਖਵਾਏਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਰਖ ਅੱਗੇ ਨੂੰ ਪਤਵੰਤ ਨਾ ਕਹਾਵੇਗਾ, ਨਾ ਦੁਸ਼ਟ ਨੇਕ ਅਖਵਾਏਗਾ।