Isaiah 32:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਮੂਰਖ ਬੰਦਾ ਬਦੀ ਨੂੰ ਸੰਦ ਵਾਂਗ ਇਸਤੇਮਾਲ ਕਰਦਾ ਹੈ। ਉਹ ਲੋਕਾਂ ਤੋਂ ਹਰ ਚੀਜ਼ ਖੋਹਣ ਦੀਆਂ ਵਿਉਂਤਾਂ ਬਣਾਉਂਦਾ ਹੈ। ਉਹ ਮੂਰਖ ਬੰਦਾ ਗਰੀਬਾਂ ਬਾਰੇ ਝੂਠ ਬੋਲਦਾ ਹੈ। ਅਤੇ ਉਸ ਦੇ ਝੂਠ ਕਾਰਣ ਗਰੀਬਾਂ ਨੂੰ ਨਿਰਪੱਖ ਇਨਸਾਫ਼ ਨਹੀਂ ਮਿਲਦਾ।
Punjabi Bible 2016 - ਪਵਿੱਤਰ ਬਾਈਬਲ O.V.
ਲੁੱਚੇ ਦੇ ਹਥਿਆਰ ਬੁਰੇ ਹਨ, ਉਹ ਮਤਾ ਪਕਾਉਂਦਾ ਹੈ ਭਈ ਮਸਕੀਨਾਂ ਨੂੰ ਝੂਠੀਆਂ ਗੱਲਾਂ ਨਾਲ ਬਰਬਾਦ ਕਰੇ, ਭਾਵੇਂ ਕੰਗਾਲ ਇਨਸਾਫ਼ ਦੀਆਂ ਗੱਲਾਂ ਵੀ ਕਰੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਦਮਾਸ਼ਾਂ ਦੀਆਂ ਚਾਲਾਂ ਬੁਰੀਆਂ ਹਨ, ਉਹ ਯੋਜਨਾ ਬਣਾਉਂਦੇ ਹਨ ਤਾਂ ਜੋ ਕੰਗਾਲਾਂ ਨੂੰ ਝੂਠੀਆਂ ਗੱਲਾਂ ਨਾਲ ਬਰਬਾਦ ਕਰਨ, ਭਾਵੇਂ ਕੰਗਾਲ ਇਨਸਾਫ਼ ਦੀਆਂ ਗੱਲਾਂ ਵੀ ਕਰੇ।