Isaiah 32:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਔਰਤੋਂ, ਤੁਹਾਡੇ ਵਿੱਚੋਂ ਕੁਝ ਹੁਣ ਸ਼ਾਂਤ ਹੋ। ਤੁਸੀਂ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਕਰਦੀਆਂ ਹੋ। ਪਰ ਤੁਹਾਨੂੰ ਖਲੋਕੇ ਮੇਰੇ ਸ਼ਬਦਾਂ ਨੂੰ ਧਿਆਨ ਨਾਲ ਸੁਣਨਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਲਾਪਰਵਾਹ ਤੀਵੀਓ, ਉੱਠੋ, ਮੇਰੀ ਅਵਾਜ਼ ਸੁਣੋ! ਹੇ ਨਿਚਿੰਤ, ਬੇਟੀਓ ਮੇਰੇ ਆਖੇ ਤੇ ਕੰਨ ਲਾਓ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਲਾਪਰਵਾਹ ਔਰਤੋਂ ਉੱਠੋ, ਮੇਰੀ ਅਵਾਜ਼ ਸੁਣੋ! ਹੇ ਬੇਫ਼ਿਕਰ ਧੀਓ, ਮੇਰੇ ਬਚਨ ਉੱਤੇ ਕੰਨ ਲਾਓ!