Isaiah 33:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੇਖੋ, ਤੁਸੀਂ ਲੋਕ ਲੜਾਈਆਂ ਕਰਦੇ ਹੋ ਅਤੇ ਲੋਕਾਂ ਦੀਆਂ ਚੀਜ਼ਾਂ ਚੁਰਾਉਂਦੇ ਹੋ, ਅਤੇ ਉਨ੍ਹਾਂ ਲੋਕਾਂ ਨੇ ਕਦੇ ਵੀ ਤੁਹਾਡਾ ਕੁਝ ਨਹੀਂ ਚੁਰਾਇਆ। ਤੁਸੀਂ ਲੋਕਾਂ ਦੇ ਖਿਲਾਫ਼ ਹੋ ਜਾਂਦੇ ਹੋ, ਅਤੇ ਉਹ ਲੋਕ ਵੀ ਤੁਹਾਡੇ ਖਿਲਾਫ਼ ਨਹੀਂ ਹੋਏ। ਇਸ ਲਈ ਜਦੋਂ ਤੁਸੀਂ ਚੋਰੀ ਕਰਨੋ ਹਟ ਜਾਵੋਂਗੇ, ਹੋਰ ਲੋਕ ਤੁਹਾਡੀਆਂ ਚੀਜ਼ਾਂ ਦੀ ਚੋਰੀ ਕਰਨ ਲੱਗ ਪੈਣਗੇ। ਜਦੋਂ ਤੁਸੀਂ ਲੋਕਾਂ ਦੇ ਵਿਰੁੱਧ ਹੋਣੋ ਹਟ੍ਟ ਜਾਵੋਗੇ, ਤਾਂ ਹੋਰ ਲੋਕ ਤੁਹਾਡੇ ਵਿਰੁੱਧ ਹੋਣਾ ਸ਼ੁਰੂ ਕਰ ਦੇਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਹਾਇ ਲੁਟੇਰਿਆ ਤੇਰੇ ਉੱਤੇ, ਤੂੰ ਜੋ ਲੁੱਟਿਆ ਨਹੀਂ ਗਿਆ! ਅਤੇ ਠੱਗਾ ਤੇਰੇ ਉੱਤੇ ਜਿਹ ਨੂੰ ਓਹਨਾਂ ਨੇ ਨਹੀਂ ਠੱਗਿਆ! ਜਦ ਤੂੰ ਲੁੱਟ ਚੁੱਕਿਆ, ਤਾਂ ਲੁੱਟਿਆ ਜਾਵੇਂਗਾ ਜਦ ਤੂੰ ਠਗ ਹਟਿਆ ਤਾਂ ਓਹ ਤੈਨੂੰ ਠੱਗਣਗੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਏ ਲੁਟੇਰਿਆ ਤੇਰੇ ਉੱਤੇ, ਤੂੰ ਜੋ ਲੁੱਟਿਆ ਨਹੀਂ ਗਿਆ! ਹਾਏ ਠੱਗਾ ਤੇਰੇ ਉੱਤੇ ਜਿਸ ਨੂੰ ਉਹਨਾਂ ਨੇ ਨਹੀਂ ਠੱਗਿਆ! ਜਦ ਤੂੰ ਲੁੱਟ ਚੁੱਕੇਂ ਤਾਂ ਤੂੰ ਲੁੱਟਿਆ ਜਾਏਂਗਾ, ਜਦ ਤੂੰ ਠੱਗ ਹਟੇਂ ਤਾਂ ਉਹ ਤੈਨੂੰ ਠੱਗਣਗੇ!