Isaiah 33:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ, “ਹੁਣ ਮੈਂ ਖਲੋਵਾਂਗਾ ਅਤੇ ਆਪਣੀ ਮਹਾਨਤਾ ਦਰਸਾਵਾਂਗਾ। ਹੁਣ, ਮੈਂ ਲੋਕਾਂ ਲਈ ਮਹੱਤਵਪੂਰਣ ਬਣ ਜਾਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਹੁਣ ਮੈਂ ਆਪ ਨੂੰ ਉੱਚਾ ਕਰਾਂਗਾ, ਹੁਣ ਮੈਂ ਸਲਾਹਿਆ ਜਾਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਹੁਣ ਮੈਂ ਆਪ ਨੂੰ ਉੱਚਾ ਕਰਾਂਗਾ, ਹੁਣ ਮੈਂ ਸਲਾਹਿਆ ਜਾਂਵਾਂਗਾ।