Isaiah 33:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਲੋਕਾਂ ਨੇ ਫ਼ਿਜ਼ੂਲ ਗੱਲਾਂ ਕੀਤੀਆਂ ਹਨ। ਉਹ ਗੱਲਾਂ ਘਾਹ ਫ਼ੂਸ ਵਰਗੀਆਂ ਹਨ। ਉਹ ਕਿਸੇ ਵੀ ਕੰਮ ਦੀਆਂ ਨਹੀਂ ਹਨ! ਤੁਹਾਡੇ ਆਪਣੇ ਆਤਮੇ ਅੱਗ ਵਾਂਗ ਹੋਣਗੇ ਜੋ ਤੁਹਾਨੂੰ ਸਾੜ ਦੇਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡੇ ਗਰਭ ਪਏਗਾ ਭੋਹ ਅਤੇ ਜਣੋਗੇ ਘਾਹ, ਤੁਹਾਡਾ ਸਾਹ ਇੱਕ ਅੱਗ ਹੈ ਜਿਹੜੀ ਤੁਹਾਨੂੰ ਭਸਮ ਕਰੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡੇ ਗਰਭ ਵਿੱਚ ਕੱਖ ਪਵੇਗਾ ਅਤੇ ਤੁਸੀਂ ਘਾਹ ਜਣੋਗੇ, ਤੁਹਾਡਾ ਸਾਹ ਇੱਕ ਅੱਗ ਹੈ ਜਿਹੜੀ ਤੁਹਾਨੂੰ ਭਸਮ ਕਰੇਗੀ।