Isaiah 33:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੀਯੋਨ ਦੇ ਪਾਪੀ ਭੈਭੀਤ ਹਨ। ਜਿਹੜੇ ਲੋਕ ਮੰਦੀਆਂ ਗੱਲਾਂ ਕਰਦੇ ਹਨ ਡਰ ਨਾਲ ਕੰਬ ਰਹੇ ਹਨ। ਉਹ ਆਖਦੇ ਹਨ, “ਕੀ ਸਾਡੇ ਵਿੱਚੋਂ ਕੋਈ ਇਸ ਤਬਾਹ ਕਰਨ ਵਾਲੀ ਅਗਨੀ ਵਿੱਚੋਂ ਜਿਉਂਦਾ ਬਚ ਸੱਕਦਾ ਹੈ? ਇਸ ਅੱਗ ਦੇ ਨੇੜੇ ਕੌਣ ਰਹਿ ਸੱਕਦਾ ਹੈ, ਜਿਹੜੀ ਸਦਾ ਬਲਦੀ ਰਹਿੰਦੀ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਸੀਯੋਨ ਵਿੱਚ ਪਾਪੀ ਡਰ ਗਏ, ਕਾਂਬੇ ਨੇ ਕਾਫਰਾਂ ਨੂੰ ਫੜ ਲਿਆ, ਕੌਣ ਸਾਡੇ ਵਿੱਚੋਂ ਭਸਮ ਕਰਨ ਵਾਲੀ ਅੱਗ ਕੋਲ ਟਿਕ ਸੱਕਦਾ ਹੈ? ਕੌਣ ਸਾਡੇ ਵਿੱਚੋਂ ਸਦੀਪਕ ਸਾੜੇ ਕੋਲ ਰਹਿ ਸੱਕਦਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੀਯੋਨ ਵਿੱਚ ਪਾਪੀ ਡਰ ਗਏ, ਕਾਂਬੇ ਨੇ ਕਾਫ਼ਰਾਂ ਨੂੰ ਫੜ ਲਿਆ, ਕੌਣ ਸਾਡੇ ਵਿੱਚੋਂ ਭਸਮ ਕਰਨ ਵਾਲੀ ਅੱਗ ਕੋਲ ਟਿੱਕ ਸਕਦਾ ਹੈ? ਕੌਣ ਸਾਡੇ ਵਿੱਚੋਂ ਸਦੀਪਕ ਸਾੜੇ ਕੋਲ ਰਹਿ ਸਕਦਾ ਹੈ?