Isaiah 33:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡੀਆਂ ਅੱਖਾਂ ਰਾਜੇ (ਪਰਮੇਸ਼ੁਰ) ਨੂੰ ਆਪਣੇ ਪੂਰੇ ਜਲਾਲ ਵਿੱਚ ਦੇਖਣਗੀਆਂ। ਤੁਸੀਂ ਉਸ ਮਹਾਨ ਧਰਤੀ ਨੂੰ ਦੇਖੋਗੇ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੀਆਂ ਅੱਖਾਂ ਪਾਤਸ਼ਾਹ ਨੂੰ ਉਹ ਦੇ ਸੁਹੱਪਣ ਵਿੱਚ ਝਾਕਣਗੀਆਂ, ਓਹ ਮੋਕਲੇ ਦੇਸ ਨੂੰ ਵੇਖਣਗੀਆਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੀਆਂ ਅੱਖਾਂ ਰਾਜੇ ਨੂੰ ਉਹ ਦੇ ਸੁਹੱਪਣ ਵਿੱਚ ਵੇਖਣਗੀਆਂ, ਉਹ ਲੰਮੇ-ਚੌੜੇ ਦੇਸ ਨੂੰ ਵੇਖਣਗੀਆਂ।