Isaiah 33:19 — Compare Translations
2 translations compared side by side
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਫੇਰ ਓਹਨਾਂ ਮਗਰੂਰ ਲੋਕਾਂ ਨੂੰ ਨਾ ਵੇਖੇਂਗਾ, ਇੱਕ ਘਿੱਚ ਮਿੱਚ ਬੋਲੀ ਦੇ ਲੋਕ ਜਿਨ੍ਹਾਂ ਦੀ ਤੂੰ ਸੁਣ ਨਹੀਂ ਸੱਕਦਾ, ਥਥਲੀ ਜ਼ਬਾਨ ਵਾਲੇ ਜਿਨ੍ਹਾਂ ਦੀ ਸਮਝ ਨਹੀਂ ਆਉਂਦੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਫੇਰ ਉਹਨਾਂ ਘਮੰਡੀ ਲੋਕਾਂ ਨੂੰ ਨਾ ਵੇਖੇਂਗਾ, ਅਰਥਾਤ ਇੱਕ ਗੁੱਝੀ ਬੋਲੀ ਦੇ ਲੋਕ ਜਿਨ੍ਹਾਂ ਦੀ ਤੂੰ ਸਮਝ ਨਹੀਂ ਸਕਦਾ, ਅਤੇ ਓਪਰੀ ਬੋਲੀ ਵਾਲੇ ਜਿਨ੍ਹਾਂ ਨੂੰ ਤੂੰ ਬੁੱਝ ਨਹੀਂ ਸਕਦਾ।