Isaiah 33:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹੇ ਯਹੋਵਾਹ, ਕਿਰਪਾ ਕਰਕੇ ਸਾਡੇ ਉੱਪਰ ਮਿਹਰਬਾਨ ਹੋ। ਅਸੀਂ ਤੁਹਾਡੀ ਸਹਾਇਤਾ ਲਈ ਇੰਤਜ਼ਾਰ ਕੀਤਾ ਹੈ। ਯਹੋਵਾਹ ਜੀ, ਸਾਨੂੰ ਹਰ ਸਵੇਰੇ ਤਾਕਤ ਦਿਓ। ਸਾਨੂੰ ਬਚਾਓ ਜਦੋਂ ਵੀ ਅਸੀਂ ਮੁਸੀਬਤ ਵਿੱਚ ਹੋਈੇ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਸਾਡੇ ਉੱਤੇ ਕਿਰਪਾ ਕਰ! ਅਸੀਂ ਤੈਨੂੰ ਉਡੀਕਦੇ ਹਾਂ, ਹਰ ਸਵੇਰ ਨੂੰ ਸਾਡੀ ਭੁਜਾ ਹੋ, ਨਾਲੇ ਦੁਖ ਦੇ ਵੇਲੇ ਸਾਡਾ ਬਚਾਓ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਸਾਡੇ ਉੱਤੇ ਕਿਰਪਾ ਕਰ! ਅਸੀਂ ਤੈਨੂੰ ਉਡੀਕਦੇ ਹਾਂ, ਹਰ ਸਵੇਰ ਨੂੰ ਸਾਡਾ ਬਲ ਹੋ, ਨਾਲੇ ਦੁੱਖ ਦੇ ਵੇਲੇ ਸਾਡਾ ਬਚਾਓ।