Isaiah 33:23 — Compare Translations
2 translations compared side by side
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਰੱਸੇ ਢਿੱਲੇ ਹਨ, ਓਹ ਬਾਦਬਾਨ ਉਹ ਦੇ ਥਾਂ ਤੇ ਕੱਸ ਨਾ ਸੱਕੇ, ਨਾ ਓਹ ਪਾਲ ਨੂੰ ਉਡਾ ਸੱਕੇ, ਤਦ ਸ਼ਿਕਾਰ ਅਰ ਲੁੱਟ ਵਾਫ਼ਰੀ ਨਾਲ ਵੰਡੀ ਜਾਵੇਗੀ, ਲੰਙੇ ਵੀ ਲੁੱਟ ਲੁੱਟਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਰੱਸੇ ਢਿੱਲੇ ਹਨ, ਉਹ ਮਸਤੂਲ ਉਹ ਦੇ ਥਾਂ ਨੂੰ ਕੱਸ ਨਾ ਸਕੇ, ਨਾ ਉਹ ਪਾਲ ਨੂੰ ਉਡਾ ਸਕੇ। ਤਦ ਸ਼ਿਕਾਰ ਅਤੇ ਲੁੱਟ ਬਹੁਤਾਇਤ ਨਾਲ ਵੰਡੀ ਜਾਵੇਗੀ, ਅਤੇ ਲੰਗੜੇ ਵੀ ਲੁੱਟ ਲੁੱਟਣਗੇ।