Isaiah 33:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਥੇ ਰਹਿਣ ਵਾਲਾ ਕੋਈ ਬੰਦਾ ਵੀ ਇਹ ਨਹੀਂ ਆਖੇਗਾ, “ਮੈਂ ਬਿਮਾਰ ਹਾਂ।” ਇੱਥੇ ਰਹਿਣ ਵਾਲੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਪਾਪ ਬਖਸ਼ੇ ਗਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕੋਈ ਵਾਸੀ ਨਾ ਆਖੇਗਾ, ਮੈਂ ਬਿਮਾਰ ਹਾਂ, ਜਿਹੜੇ ਲੋਕ ਉਸ ਵਿੱਚ ਵੱਸਦੇ ਹਨ, ਓਹਨਾਂ ਦੀ ਬਦੀ ਮਾਫ਼ ਕੀਤੀ ਜਾਵੇਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਿਯੋਨ ਦਾ ਕੋਈ ਵਾਸੀ ਨਾ ਆਖੇਗਾ, ਮੈਂ ਬਿਮਾਰ ਹਾਂ, ਜਿਹੜੇ ਲੋਕ ਉਸ ਵਿੱਚ ਵੱਸਦੇ ਹਨ, ਉਹਨਾਂ ਦੀ ਬਦੀ ਮਾਫ਼ ਕੀਤੀ ਜਾਵੇਗੀ।