Isaiah 33:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਲੋਕਾਂ ਨੂੰ ਪਰਮੇਸ਼ੁਰ ਦੀ ਸਿਆਣਪ ਅਤੇ ਗਿਆਨ ਨਾਲ ਅਮੀਰ ਬਣਾਉਦਾ ਹੈ। ਤੂੰ ਮੁਕਤੀ ਨਾਲ ਅਮੀਰ ਹੈਂ। ਤੂੰ ਯਹੋਵਾਹ ਦਾ ਆਦਰ ਕਰਦਾ ਹੈਂ ਅਤੇ ਇਹੀ ਗੱਲ ਤੈਨੂੰ ਅਮੀਰ ਬਣਾਉਂਦੀ ਹੈ, ਇਸ ਲਈ ਤੂੰ ਜਾਣ ਸੱਕਦਾ ਹੈਂ ਕਿ ਤੂੰ ਨਿਰਂਤਰ ਰਹੇਁਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਸਮੇਂ ਵਿੱਚ ਅਮਨ ਹੋਵੇਗਾ, ਨਾਲੇ ਮੁਕਤੀ, ਬੁੱਧੀ ਅਤੇ ਗਿਆਨ ਦੀ ਵਾਫ਼ਰੀ, ਯਹੋਵਾਹ ਦਾ ਭੈ ਉਸ ਦਾ ਖ਼ਜ਼ਾਨਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਸਮੇਂ ਦੀ ਬੁਨਿਆਦ ਮੁਕਤੀ, ਬੁੱਧੀ ਅਤੇ ਗਿਆਨ ਦੀ ਬਹੁਤਾਇਤ ਹੋਵੇਗੀ, ਅਤੇ ਯਹੋਵਾਹ ਦਾ ਭੈਅ ਸਿਯੋਨ ਦਾ ਖ਼ਜ਼ਾਨਾ ਹੋਵੇਗਾ।