Isaiah 33:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਧਿਆਨ ਨਾਲ ਸੁਣ! ਸੰਦੇਸ਼ਵਾਹਕ ਬਾਹਰ ਖੜ੍ਹੇ ਚੀਖ ਰਹੇ ਹਨ। ਉਹ ਸੰਦੇਸ਼ਵਾਹਕ ਜਿਹੜੇ ਅਮਨ ਲੈ ਕੇ ਆਉਂਦੇ ਨੇ, ਜ਼ੋਰ-ਜ਼ੋਰ ਦੀ ਰੋ ਰਹੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਓਹਨਾਂ ਦੇ ਸੂਰਮੇ ਬਾਹਰ ਚਿੱਲਾਉਂਦੇ ਹਨ, ਸ਼ਾਂਤੀ ਦੇ ਦੂਤ ਵਿਲਕਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਉਹਨਾਂ ਦੇ ਸੂਰਮੇ ਬਾਹਰ ਚਿੱਲਾਉਂਦੇ ਹਨ, ਸ਼ਾਂਤੀ ਦੇ ਦੂਤ ਵਿਲਕਦੇ ਹਨ।