Isaiah 33:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਧਰਤੀ ਬੀਮਾਰ ਹੈ ਅਤੇ ਮਰ ਰਹੀ ਹੈ। ਲਬਾਨੋਨ ਮਰ ਰਿਹਾ ਹੈ ਅਤੇ ਸ਼ਾਰੋਨ ਵਾਦੀ ਖੁਸ਼ਕ ਅਤੇ ਸੱਖਣੀ ਹੈ। ਬਾਸ਼ਾਮ ਅਤੇ ਕਰਮਲ ਕਿਸੇ ਵੇਲੇ ਖੂਬਸੂਰਤ ਪੌਦੇ ਉਗਾਉਂਦੇ ਸਨ ਪਰ ਹੁਣ ਉਹ ਪੌਦੇ ਉਗਣੋਁ ਹਟ ਗਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਦੇਸ ਸੋਗ ਕਰਦਾ ਅਤੇ ਮਾੜਾ ਹੋ ਜਾਂਦਾ ਹੈ, ਲਬਾਨੋਨ ਘਾਬਰ ਕੇ ਕੁਮਲਾ ਜਾਂਦਾ ਹੈ, ਸ਼ਾਰੋਨ ਰੜੇ ਮਦਾਨ ਵਾਂਙੁ ਹੈ, ਬਾਸ਼ਾਨ ਅਤੇ ਕਰਮਲ ਪੱਤੇ ਝਾੜ ਸੁੱਟਦੇ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੇਸ ਸੋਗ ਕਰਦਾ ਅਤੇ ਮਾੜਾ ਹੋ ਜਾਂਦਾ ਹੈ, ਲਬਾਨੋਨ ਘਬਰਾ ਕੇ ਕੁਮਲਾ ਜਾਂਦਾ ਹੈ, ਸ਼ਾਰੋਨ ਰੜੇ ਮੈਦਾਨ ਵਾਂਗੂੰ ਹੋ ਗਿਆ, ਬਾਸ਼ਾਨ ਅਤੇ ਕਰਮਲ ਪੱਤੇ ਝਾੜ ਸੁੱਟਦੇ ਹਨ।