Isaiah 34:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਂਛੀ ਅਤੇ ਛੋਟੇ ਜਾਨਵਰ ਉਸ ਧਰਤੀ ਦੇ ਮਾਲਕ ਹੋਣਗੇ। ਉੱਲੂ ਅਤੇ ਨਿਸ਼ਾਚਰ ਓੱਥੇ ਰਹਿਣਗੇ। ਉਸ ਧਰਤੀ ਨੂੰ “ਸੱਖਣਾ ਮਾਰੂਬਲ” ਆਖਿਆ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਲੰਮਢੀਂਗ ਅਤੇ ਕੰਡੈਲਾ ਉਹ ਦੇ ਉੱਤੇ ਕਬਜ਼ਾ ਕਰਨਗੇ, ਅਤੇ ਉੱਲੂ ਅਰ ਕਾਂ ਉਹ ਦੇ ਵਿੱਚ ਵੱਸਣਗੇ। ਉਹ ਉਸ ਉੱਤੇ ਘਬਰਾਹਟ ਦੀ ਜਰੀਬ, ਅਤੇ ਵਿਰਾਨੀ ਦਾ ਸਾਹਲ ਖਿੱਚੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੰਮਢੀਂਗ ਅਤੇ ਕੰਡੈਲਾ ਉਹ ਦੇ ਉੱਤੇ ਕਬਜ਼ਾ ਕਰਨਗੇ, ਅਤੇ ਉੱਲੂ ਅਤੇ ਕਾਂ ਉਹ ਦੇ ਵਿੱਚ ਵੱਸਣਗੇ। ਉਹ ਉਸ ਉੱਤੇ ਘਬਰਾਹਟ ਦੀ ਜ਼ਰੀਬ, ਅਤੇ ਵਿਰਾਨੀ ਦਾ ਸਾਹਲ ਖਿੱਚੇਗਾ।