Isaiah 34:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੁੱਲੀਨ ਲੋਕ ਅਤੇ ਆਗੂ ਸਾਰੇ ਹੀ ਚੱਲੇ ਜਾਣਗੇ। ਅਤੇ ਉਨ੍ਹਾਂ ਕੋਲ ਰਾਜ ਕਰਨ ਵਾਸਤੇ ਕੁਝ ਵੀ ਨਹੀਂ ਬਚੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਸ਼ਰੀਫ ਉਹ ਨੂੰ \ਅਲੋਪ ਰਾਜ\ ਸੱਦਣਗੇ, ਅਤੇ ਉਹ ਦੇ ਸਾਰੇ ਸਰਦਾਰ ਨਾ ਹੋਇਆਂ ਜੇਹੇ ਹੋਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਪਤਵੰਤ ਉਹ ਨੂੰ “ਅਲੋਪ ਰਾਜ” ਸੱਦਣਗੇ, ਅਤੇ ਉਹ ਦੇ ਸਾਰੇ ਹਾਕਮ, ਨਾ ਹੋਇਆਂ ਜਿਹੇ ਹੋਣਗੇ।