Isaiah 34:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉੱਬੋਁ ਦੇ ਸਾਰੇ ਖੂਬਸੂਰਤ ਘਰਾਂ ਵਿੱਚ ਕੰਡੇ ਅਤੇ ਜੰਗਲੀ ਬੂਟੀਆਂ ਉੱਗਣਗੀਆਂ। ਉਨ੍ਹਾਂ ਘਰਾਂ ਵਿੱਚ ਅਵਾਰਾ ਕੁੱਤੇ ਅਤੇ ਉੱਲੂ ਰਹਿਣਗੇ। ਜੰਗਲੀ ਜਾਨਵਰ ਓੱਥੇ ਆਪਣੇ ਘਰ ਬਣਾ ਲੈਣਗੇ। ਵੱਡੇ ਪੰਛੀ ਉੱਥੇ ਉਗ੍ਗਦੀ ਘਾਹ ਵਿੱਚ ਰਹਿਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਕੰਡੇ ਉਹ ਦੇ ਮਹਿਲਾਂ ਵਿੱਚ ਉੱਗਣਗੇ, ਬਿੱਛੂ ਬੂਟੀਆਂ ਅਤੇ ਥੋਹਰਾਂ ਉਹ ਦਿਆਂ ਕਿਲਿਆਂ ਵਿੱਚ। ਉਹ ਗਿੱਦੜਾਂ ਦਾ ਵਸੇਬਾ ਅਤੇ ਸ਼ੁਤਰ ਮੁਰਗਾਂ ਦਾ ਵੇਹੜਾ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੰਡੇ ਉਹ ਦੇ ਮਹਿਲਾਂ ਵਿੱਚ ਉੱਗਣਗੇ, ਬਿੱਛੂ ਬੂਟੀਆਂ ਅਤੇ ਝਾੜੀਆਂ ਉਹ ਦੇ ਗੜ੍ਹਾਂ ਵਿੱਚ। ਉਹ ਗਿੱਦੜਾਂ ਦਾ ਵਸੇਬਾ ਅਤੇ ਸ਼ੁਤਰਮੁਰਗ ਦਾ ਵਿਹੜਾ ਹੋਵੇਗਾ।