Isaiah 34:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਵਾਰਾ ਬਿੱਲੀਆਂ ਓੱਥੇ ਲੂੰਬੜੀਆਂ ਨਾਲ ਰਹਿਣਗੀਆਂ। ਅਤੇ ਜੰਗਲੀ ਬੱਕਰੀਆਂ ਆਪਣੇ ਮਿੱਤਰਾਂ ਨੂੰ ਉੱਥੇ ਸੱਦ ਲੈਣਗੀਆਂ। ਉੱਥੇ ਰਾਤ ਦੇ ਜਾਨਵਰ ਅਰਾਮ ਕਰਨ ਲਈ ਥਾਂ ਲੱਭਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਉਜਾੜ ਦੇ ਦਰਿੰਦੇ ਬਿੱਜੂਆਂ ਨਾਲ ਮਿਲਣਗੇ, ਬਣ ਬੱਕਰਾਂ ਆਪਣੇ ਸਾਥੀ ਨੂੰ ਸੱਦੇਗਾ, ਸਗੋਂ ਰਾਤ ਦੀ ਭੂਤਨੀ ਉੱਥੇ ਟਿਕੇਗੀ, ਅਤੇ ਆਪਣੇ ਲਈ ਅਰਾਮ ਦੀ ਥਾਂ ਪਾਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੰਗਲੀ ਜਾਨਵਰ ਬਿੱਜੂਆਂ ਨਾਲ ਮਿਲਣਗੇ, ਜੰਗਲੀ ਬੱਕਰਾ ਆਪਣੇ ਸਾਥੀ ਨੂੰ ਸੱਦੇਗਾ, ਸਗੋਂ ਚਮਗਿੱਦੜ ਉੱਥੇ ਟਿਕੇਗਾ, ਅਤੇ ਆਪਣੇ ਲਈ ਅਰਾਮ ਦਾ ਥਾਂ ਪਵੇਗਾ।