Isaiah 34:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੱਪ ਓੱਥੇ ਆਪਣੀਆਂ ਖੁੱਡਾਂ ਬਣਾ ਲੈਣਗੇ। ਓੱਥੇ ਸਪਣੀਆਂ ਅੰਡੇ ਦੇਣਗੀਆਂ। ਅੰਡੇ ਪੱਕ ਜਾਣਗੇ ਅਤੇ ਉਨ੍ਹਾਂ ਵਿੱਚੋਂ ਸਪੋਲੀੇ ਨਿਕਲ ਕੇ ਹਨੇਰੀਆਂ ਥਾਵਾਂ ਉੱਤੇ ਘੁੰਮਣਗੇ। ਮੁਰਦਿਆਂ ਨੂੰ ਖਾਣ ਵਾਲੇ ਪੰਛੀ ਓੱਥੇ ਇਸ ਤਰ੍ਹਾਂ ਇਕੱਠੇ ਹੋ ਜਾਣਗੇ ਜਿਵੇਂ ਔਰਤਾਂ ਆਪਣੀਆਂ ਸਹੇਲੀਆਂ ਦੇ ਘਰੀਁ ਜਾਂਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉੱਥੇ ਉੱਲੂ ਆਹਲਣਾ ਬਣਾ ਕੇ ਆਂਡੇ ਦੇਵੇਗੀ, ਅਤੇ ਸੇਉ ਕੇ ਆਪਣੇ ਬੱਚੇ ਆਪਣੇ ਸਾਯੇ ਹੇਠ ਇਕੱਠੇ ਕਰੇਗੀ। ਉੱਥੇ ਹੀ ਇੱਲਾਂ ਇਕੱਠੀਆਂ ਹੋਣਗੀਆਂ, ਹਰੇਕ ਆਪਣੇ ਨਰ ਨਾਲ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਥੇ ਮਾਦਾ ਉੱਲੂ ਆਲ੍ਹਣਾ ਬਣਾ ਕੇ ਆਂਡੇ ਦੇਵੇਗੀ, ਅਤੇ ਸੇਉ ਕੇ ਆਪਣੇ ਬੱਚੇ ਆਪਣੇ ਖੰਭਾਂ ਹੇਠ ਇਕੱਠੇ ਕਰੇਗੀ। ਉੱਥੇ ਹੀ ਇੱਲਾਂ ਇਕੱਠੀਆਂ ਹੋਣਗੀਆਂ ਹਰੇਕ ਆਪਣੇ ਨਰ ਨਾਲ।