Isaiah 34:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਨਿਆਂ ਕੀਤਾ ਕਿ ਉਸ ਨੂੰ ਉਨ੍ਹਾਂ ਨਾਲ ਕੀ ਕਰਨਾ ਚਾਹੀਦਾ ਹੈ। ਫ਼ੇਰ ਪਰਮੇਸ਼ੁਰ ਨੇ ਉਨ੍ਹਾਂ ਲਈ ਇੱਕ ਥਾਂ ਚੁਣੀ। ਪਰਮੇਸ਼ੁਰ ਨੇ ਇੱਕ ਲਕੀਰ ਖਿੱਚੀ ਅਤੇ ਉਨ੍ਹਾਂ ਨੂੰ ਆਪਣੀ ਧਰਤੀ ਦਿਖਾਈ। ਇਸ ਲਈ ਜਾਨਵਰ ਹਮੇਸ਼ਾ ਲਈ ਉਸ ਧਰਤੀ ਦੇ ਮਾਲਕ ਹੋਣਗੇ। ਉਹ ਉੱਥੇ ਵਰ੍ਹਿਆਂ ਬੱਧੀ ਰਹਿਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਓਹਨਾਂ ਲਈ ਗੁਣਾ ਪਾਇਆ ਹੈ, ਅਤੇ ਉਹ ਦੇ ਹੱਥ ਨੇ ਓਹਨਾਂ ਲਈ ਜਰੀਬ ਨਾਲ ਵੰਡਿਆ। ਓਹ ਸਦਾ ਤੀਕ ਉਸ ਉੱਤੇ ਕਬਜ਼ਾ ਕਰਨਗੇ, ਪੀੜ੍ਹੀਓਂ ਪੀੜ੍ਹੀ ਓਹ ਉਸ ਵਿੱਚ ਵੱਸਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸੇ ਨੇ ਉਹਨਾਂ ਦਾ ਹਿੱਸਾ ਠਹਿਰਾਇਆ ਹੈ, ਅਤੇ ਉਸੇ ਦੇ ਹੱਥ ਨੇ ਉਹਨਾਂ ਲਈ ਦੇਸ ਨੂੰ ਜ਼ਰੀਬ ਨਾਲ ਵੰਡਿਆ। ਉਹ ਸਦਾ ਤੱਕ ਉਸ ਉੱਤੇ ਕਬਜ਼ਾ ਕਰਨਗੇ, ਪੀੜ੍ਹੀਓਂ ਪੀੜ੍ਹੀ ਉਹ ਉਸ ਵਿੱਚ ਵੱਸਣਗੇ।