Isaiah 34:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੀਆਂ ਲਾਸ਼ਾਂ ਬਾਹਰ ਸੁੱਟ ਦਿੱਤੀਆਂ ਜਾਣਗੀਆਂ। ਲਾਸ਼ਾਂ ਵਿੱਚੋਂ ਦੁਰਗੰਧ ਉੱਠੇਗੀ ਅਤੇ ਪਹਾੜਾਂ ਤੋਂ ਖੂਨ ਵਗੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਦੇ ਵੱਢੇ ਹੋਏ ਬਾਹਰ ਸੁੱਟੇ ਜਾਣਗੇ, ਓਹਨਾਂ ਦੀਆਂ ਲੋਥਾਂ ਤੋਂ ਸੜਿਆਂਧ ਉੱਠੇਗੀ, ਅਤੇ ਪਹਾੜ ਓਹਨਾਂ ਦੇ ਲਹੂ ਨਾਲ ਵਗ ਤੁਰਨਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦੇ ਵੱਢੇ ਹੋਏ ਬਾਹਰ ਸੁੱਟੇ ਜਾਣਗੇ, ਉਹਨਾਂ ਦੀਆਂ ਲੋਥਾਂ ਤੋਂ ਸੜਿਆਂਧ ਉੱਠੇਗੀ, ਅਤੇ ਪਰਬਤ ਉਹਨਾਂ ਦੇ ਲਹੂ ਨਾਲ ਡੁੱਬ ਜਾਣਗੇ।