Isaiah 34:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਭੇਡੂ, ਪਸ਼ੂ ਅਤੇ ਤਾਕਤਵਰ ਬਲਦ ਮਾਰੇ ਜਾਣਗੇ। ਧਰਤੀ ਉੱਤੇ ਉਨ੍ਹਾਂ ਦਾ ਖੂਨ ਫ਼ੈਲ ਜਾਵੇਗਾ। ਮਿੱਟੀ ਉਨ੍ਹਾਂ ਦੀ ਚਰਬੀ ਨਾਲ ਭਰ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਜੰਗਲੀ ਸਾਨ੍ਹ ਉਨ੍ਹਾਂ ਦੇ ਨਾਲ ਲਹਿ ਆਉਣਗੇ, ਅਤੇ ਸਾਨ੍ਹਾਂ ਦੇ ਨਾਲ ਬਲਦ ਹੋਣਗੇ, ਓਹਨਾਂ ਦਾ ਦੇਸ ਲਹੂ ਨਾਲ ਤਰ ਹੋ ਜਾਵੇਗਾ, ਅਤੇ ਓਹਨਾਂ ਦੀ ਧੂੜ ਚਰਬੀ ਨਾਲ ਥਿੰਧਿਆਈ ਜਾਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੰਗਲੀ ਸਾਨ੍ਹ, ਵੱਛੇ ਅਤੇ ਬਲ਼ਦ ਮਾਰੇ ਜਾਣਗੇ, ਉਹਨਾਂ ਦਾ ਦੇਸ ਲਹੂ ਨਾਲ ਤਰ ਹੋ ਜਾਵੇਗਾ, ਅਤੇ ਉਹਨਾਂ ਦੀ ਧੂੜ ਚਰਬੀ ਨਾਲ ਚਿਕਣੀ ਹੋ ਜਾਵੇਗੀ।