Isaiah 35:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਖੁਸ਼ਕ ਮਾਰੂਬਲ ਬਹੁਤ ਪ੍ਰਸੰਨ ਹੋ ਜਾਵੇਗਾ। ਮਾਰੂਬਲ ਖੁਸ਼ ਹੋਵੇਗਾ ਅਤੇ ਫ਼ੁੱਲ ਵਾਂਗ ਵੱਧੇ-ਫ਼ੁੱਲੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਜਾੜ ਅਤੇ ਥਲ ਖੁਸ਼ੀ ਮਨਾਉਣਗੇ, ਰੜਾ ਮਦਾਨ ਬਾਗ ਬਾਗ ਹੋਵੇਗਾ, ਅਤੇ ਨਰਗਸ ਵਾਂਙੁ ਖਿੜੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਜਾੜ ਅਤੇ ਥਲ ਦੇਸ ਖੁਸ਼ੀ ਮਨਾਉਣਗੇ, ਰੜਾ ਮੈਦਾਨ ਬਾਗ-ਬਾਗ ਹੋਵੇਗਾ, ਅਤੇ ਨਰਗਸ ਵਾਂਗੂੰ ਖਿੜੇਗਾ।