Isaiah 35:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਮਜ਼ੋਰ ਬਾਜ਼ੂਆਂ ਨੂੰ ਫ਼ੇਰ ਤਾਕਤਵਰ ਬਣਾਓ। ਕਮਜ਼ੋਰ ਗੋਡਿਆਂ ਨੂੰ ਫ਼ੇਰ ਮਜ਼ਬੂਤ ਬਣਾਓ।
Punjabi Bible 2016 - ਪਵਿੱਤਰ ਬਾਈਬਲ O.V.
ਢਿੱਲੇ ਹੱਥਾਂ ਨੂੰ ਤਕੜੇ ਕਰੋ, ਅਤੇ ਹਿੱਲਦਿਆਂ ਗੋਡਿਆਂ ਨੂੰ ਮਜ਼ਬੂਤ ਕਰੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਢਿੱਲੇ ਹੱਥਾਂ ਨੂੰ ਤਕੜੇ ਕਰੋ, ਅਤੇ ਕੰਬਦੇ ਗੋਡਿਆਂ ਨੂੰ ਮਜ਼ਬੂਤ ਕਰੋ!