Isaiah 35:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਸਮੇਂ, ਝੁਲਸੀ ਹੋਈ ਜ਼ਮੀਨ ਵਿੱਚ, ਅਸਲੀ ਪਾਣੀ ਦੇ ਤਲਾਅ ਹੋਣਗੇ। ਸੁੱਕੀ ਧਰਤੀ ਉੱਤੇ ਪਾਣੀ ਦੇ ਖੂਹ ਹੋਣਗੇ। ਧਰਤੀ ਵਿੱਚੋਂ ਪਾਣੀ ਵਗੇਗਾ। ਪਾਣੀ ਦੇ ਲੰਮੇ ਪੌਦੇ ਉੱਥੇ ਉੱਗ ਪੈਣਗੇ ਜਿੱਥੇ ਕਦੇ ਜੰਗਲੀ ਜਾਨਵਰਾਂ ਦਾ ਰਾਜ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਪਦੀ ਰੇਤ ਤਲਾ ਬਣੇਗੀ, ਅਤੇ ਤਿਹਾਈ ਜਮੀਨ ਪਾਣੀ ਦੇ ਸੁੰਬ। ਗਿੱਦੜਾਂ ਦੇ ਟਿਕਾਨੇ ਵਿੱਚ ਉਹ ਦੀ ਬੈਠਕ ਹੋਵੇਗੀ, ਕਾਨਿਆਂ ਅਤੇ ਦਬ ਦਾ ਚੁਗਾਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੱਪਦੀ ਰੇਤ ਤਲਾਬ ਬਣ ਜਾਵੇਗੀ, ਅਤੇ ਤਿਹਾਈ ਜ਼ਮੀਨ ਪਾਣੀ ਦੇ ਸੁੰਬ। ਜਿਹੜੇ ਟਿਕਾਣਿਆਂ ਵਿੱਚ ਗਿੱਦੜ ਬੈਠਦੇ ਸਨ, ਉੱਥੇ ਘਾਹ, ਕਾਨੇ ਅਤੇ ਦਬ ਹੋਣਗੇ।