Isaiah 35:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਸਮੇਂ ਓੱਥੇ ਇੱਕ ਸੜਕ ਹੋਵੇਗੀ। ਇਸ ਸ਼ਾਹ ਰਾਹ ਦਾ ਨਾਮ ਹੋਵੇਗਾ “ਪਵਿੱਤਰ ਮਾਰਗ” ਬੁਰੇ ਬੰਦਿਆਂ ਨੂੰ ਇਸ ਸੜਕ ਉੱਤੇ ਤੁਰਨ ਦੀ ਇਜਾਜ਼ਤ ਨਹੀਂ ਹੋਵੇਗੀ ਕੋਈ ਮੂਰਖ ਉਸ ਸੜਕ ਉੱਤੇ ਨਹੀਂ ਚੱਲੇਗਾ। ਸਿਰਫ਼ ਨੇਕ ਬੰਦੇ ਹੀ ਉਸ ਸੜਕ ਉੱਤੇ ਚੱਲਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਉੱਥੇ ਇੱਕ ਸ਼ਾਹੀ ਰਾਹ ਹੋਵੇਗਾ, ਅਤੇ ਉਹ ਰਾਹ \ਪਵਿੱਤ੍ਰ ਰਾਹ\ ਕਹਾਵੇਗਾ, ਕੋਈ ਅਸ਼ੁੱਧ ਉਹ ਦੇ ਉੱਤੋਂ ਦੀ ਨਹੀਂ ਲੰਘੇਗਾ, ਉਹ ਛੁਡਾਏ ਹੋਇਆਂ ਦੇ ਲਈ ਹੋਵੇਗਾ। ਰਾਹੀਂ ਭਾਵੇਂ ਮੂਰਖ ਹੋਣ ਕੁਰਾਹੇ ਨਾ ਪੈਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਥੇ ਇੱਕ ਸ਼ਾਹੀ ਮਾਰਗ ਹੋਵੇਗਾ, ਅਤੇ ਉਹ ਮਾਰਗ “ਪਵਿੱਤਰ ਮਾਰਗ” ਕਹਾਵੇਗਾ, ਕੋਈ ਅਸ਼ੁੱਧ ਉਹ ਦੇ ਉੱਤੋਂ ਦੀ ਨਹੀਂ ਲੰਘੇਗਾ, ਉਹ ਮਾਰਗ ਛੁਡਾਏ ਹੋਇਆਂ ਦੇ ਲਈ ਹੋਵੇਗਾ। ਉਸ ਉੱਤੇ ਚੱਲਣ ਵਾਲੇ ਭਾਵੇਂ ਮੂਰਖ ਹੋਣ, ਤਾਂ ਵੀ ਕੁਰਾਹੇ ਨਾ ਪੈਣਗੇ।