Isaiah 35:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਸੜਕ ਉੱਤੇ ਕੋਈ ਖਤਰਾ ਨਹੀਂ ਹੋਵੇਗਾ। ਉਸ ਸੜਕ ਉੱਤੇ ਲੋਕਾਂ ਨੂੰ ਦੁੱਖ ਪਹੁੰਚਾਣ ਵਾਲੇ ਸ਼ੇਰ ਨਹੀਂ ਹੋਣਗੇ। ਉਸ ਸੜਕ ਉੱਤੇ ਖਤਰਨਾਕ ਜਾਨਵਰ ਨਹੀਂ ਹੋਣਗੇ। ਉਹ ਸੜਕ ਉਨ੍ਹਾਂ ਲੋਕਾਂ ਲਈ ਹੋਵੇਗੀ ਜਿਨ੍ਹਾਂ ਨੂੰ ਪਰਮੇਸ਼ੁਰ ਬਚਾਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉੱਥੇ ਕੋਈ ਬਬਰ ਸ਼ੇਰ ਨਹੀਂ ਹੋਵੇਗਾ, ਕੋਈ ਪਾੜਨ ਵਾਲਾ ਦਰਿੰਦਾ ਉਸ ਉੱਤੇ ਨਾ ਚੜ੍ਹੇਗਾ, ਓਹ ਉੱਥੇ ਨਾ ਲੱਭਣਗੇ, ਪਰ ਛੁਡਾਏ ਹੋਏ ਉੱਥੇ ਚੱਲਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਥੇ ਕੋਈ ਬੱਬਰ ਸ਼ੇਰ ਨਹੀਂ ਹੋਵੇਗਾ, ਕੋਈ ਪਾੜਨ ਵਾਲਾ ਜਾਨਵਰ ਉਸ ਉੱਤੇ ਨਾ ਚੜ੍ਹੇਗਾ, ਉਹ ਉੱਥੇ ਨਾ ਲੱਭਣਗੇ, ਪਰ ਛੁਡਾਏ ਹੋਏ ਉੱਥੇ ਹਮੇਸ਼ਾ ਚੱਲਣਗੇ।