Isaiah 36:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਾਜੇ ਹਿਜ਼ਕੀਯਾਹ ਦੇ ਰਾਜ ਦੇ ਚੌਦ੍ਹਵੇਂ ਵਰ੍ਹੇ ਵਿੱਚ ਅੱਸ਼ੂਰ ਦਾ ਰਾਜਾ ਸਨਹੇਰੀਬ ਯਹੂਦਾਹ ਦੇ ਸਾਰੇ ਮਜ਼ਬੂਤ ਸ਼ਹਿਰਾਂ ਦੇ ਵਿਰੁੱਧ ਲੜਨ ਲਈ ਗਿਆ। ਸਨਹੇਰੀਬ ਨੇ ਉਨ੍ਹਾਂ ਸ਼ਹਿਰਾਂ ਨੂੰ ਹਰਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਹਿਜ਼ਕੀਯਾਹ ਪਾਤਸ਼ਾਹ ਦੇ ਚੌਧਵੇਂ ਵਰਹੇ ਵਿੱਚ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਨੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਉੱਤੇ ਚੜ੍ਹਾਈ ਕੀਤੀ ਅਤੇ ਉਨ੍ਹਾਂ ਨੂੰ ਲੈ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਿਜ਼ਕੀਯਾਹ ਰਾਜਾ ਦੇ ਸ਼ਾਸਨ ਦੇ ਚੌਧਵੇਂ ਸਾਲ ਵਿੱਚ ਅੱਸ਼ੂਰ ਦੇ ਰਾਜੇ ਸਨਹੇਰੀਬ ਨੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਉੱਤੇ ਚੜ੍ਹਾਈ ਕੀਤੀ ਅਤੇ ਉਨ੍ਹਾਂ ਨੂੰ ਲੈ ਲਿਆ।