Isaiah 36:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਅਲਯਾਕੀਮ, ਸ਼ਬਨਾ ਅਤੇ ਯੋਆਹ ਨੇ ਕਮਾਂਡਰ ਨੂੰ ਆਖਿਆ, “ਮਿਹਰਬਾਨੀ ਕਰਕੇ ਸਾਡੇ ਨਾਲ ਅਰਾਮੀ ਭਾਸ਼ਾ ਵਿੱਚ ਗੱਲ ਕਰੋ। ਅਸੀਂ ਉਸ ਭਾਸ਼ਾ ਨੂੰ ਸਮਝਦੇ ਹਾਂ। ਸਾਡੇ ਨਾਲ ਯਹੂਦਾਹ ਦੀ ਭਾਸ਼ਾ ਵਿੱਚ ਗੱਲ ਨਾ ਕਰੋ। ਕਿਉਂ ਕਿ ਫ਼ੇਰ ਸ਼ਹਿਰ ਦੀਆਂ ਦੀਵਾਰਾਂ ਉੱਤੇ ਖਲੋਤੇ ਲੋਕ ਤੁਹਾਡੀ ਗੱਲ ਸਮਝ ਜਾਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਅਲਯਾਕੀਮ ਅਰ ਸ਼ਬਨਾ ਅਰ ਯੋਆਹ ਨੇ ਰਬਸ਼ਾਕੇਹ ਨੂੰ ਆਖਿਆ, ਆਪਣੇ ਦਾਸਾਂ ਨਾਲ ਅਰਾਮੀ ਬੋਲੀ ਵਿੱਚ ਗੱਲ ਕਰੋ ਕਿਉਂ ਜੋ ਅਸੀਂ ਉਹ ਨੂੰ ਸਮਝਦੇ ਹਾਂ ਅਰ ਉਨ੍ਹਾਂ ਲੋਕਾਂ ਦੇ ਸੁਣਦਿਆਂ ਜਿਹੜੇ ਕੰਧ ਉੱਤੇ ਹਨ ਯਹੂਦੀਆਂ ਦੀ ਬੋਲੀ ਵਿੱਚ ਸਾਡੇ ਨਾਲ ਗੱਲ ਨਾ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਲਯਾਕੀਮ, ਸ਼ਬਨਾ ਅਤੇ ਯੋਆਹ ਨੇ ਰਬਸ਼ਾਕੇਹ ਨੂੰ ਆਖਿਆ, ਆਪਣੇ ਦਾਸਾਂ ਨਾਲ ਅਰਾਮੀ ਭਾਸ਼ਾ ਵਿੱਚ ਗੱਲ ਕਰੋ ਕਿਉਂ ਜੋ ਅਸੀਂ ਉਹ ਨੂੰ ਸਮਝਦੇ ਹਾਂ, ਅਤੇ ਉਨ੍ਹਾਂ ਲੋਕਾਂ ਦੇ ਸੁਣਦਿਆਂ ਜਿਹੜੇ ਸ਼ਹਿਰਪਨਾਹ ਉੱਤੇ ਬੈਠੇ ਹਨ, ਯਹੂਦੀਆਂ ਦੀ ਭਾਸ਼ਾ ਵਿੱਚ ਸਾਡੇ ਨਾਲ ਗੱਲ ਨਾ ਕਰੋ।