Isaiah 36:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਕਮਾਂਡਰ ਨੇ ਆਖਿਆ, “ਮੇਰੇ ਮਾਲਿਕ ਨੇ ਮੈਨੂੰ ਸਿਰਫ਼ ਤੁਹਾਡੇ ਨਾਲ ਅਤੇ ਤੁਹਾਡੇ ਮਾਲਿਕ ਨਾਲ ਹੀ ਗੱਲ ਕਰਨ ਵਾਸਤੇ ਨਹੀਂ ਭੇਜਿਆ। ਮੇਰੇ ਮਾਲਿਕ ਨੇ ਮੈਨੂੰ ਉਨ੍ਹਾਂ ਲੋਕਾਂ ਨਾਲ ਗੱਲ ਕਰਨ ਲਈ ਭੇਜਿਆ ਹੈ ਜਿਹੜੇ ਦੀਵਾਰ ਉੱਤੇ ਬੈਠੇ ਹੋਏ ਹਨ! ਉਨ੍ਹਾਂ ਬੰਦਿਆਂ ਕੋਲ ਖਾਣ ਪੀਣ ਲਈ ਕਾਫ਼ੀ ਨਹੀਂ ਹੋਵੇਗਾ ਉਹ ਵੀ ਤੁਹਾਡੇ ਵਾਂਗ ਹੀ ਆਪਣਾ ਗੂਂਹ ਮੂਤ ਖਾਣ ਪੀਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਰਬਸ਼ਾਕੇਹ ਨੇ ਆਖਿਆ, ਕਿ ਮੇਰੇ ਸੁਆਮੀ ਨੇ ਤੇਰੇ ਸੁਆਮੀ ਦੇ ਕੋਲ ਅਰ ਤੇਰੇ ਕੋਲ ਏਹ ਗੱਲਾਂ ਆਖਣ ਲਈ ਮੈਨੂੰ ਘੱਲਿਆ ਹੈ ਪਰ ਏਹਨਾਂ ਮਨੁੱਖਾਂ ਕੋਲ ਨਹੀਂ ਜਿਹੜੇ ਕੰਧ ਉੱਤੇ ਬੈਠੇ ਹੋਏ ਹਨ ਭਈ ਓਹ ਤੁਹਾਡੇ ਨਾਲ ਹੀ ਆਪਣਾ ਬਿਸ਼ਟਾ ਖਾਣ ਅਤੇ ਆਪਣਾ ਮੂਤ ਪੀਣ?।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਰਬਸ਼ਾਕੇਹ ਨੇ ਆਖਿਆ, ਕੀ ਮੇਰੇ ਸੁਆਮੀ ਨੇ ਮੈਨੂੰ ਤੇਰੇ ਸੁਆਮੀ ਦੇ ਕੋਲ ਜਾਂ ਤੇਰੇ ਕੋਲ ਹੀ ਇਹ ਗੱਲਾਂ ਆਖਣ ਲਈ ਭੇਜਿਆ ਹੈ ਪਰ ਇਹਨਾਂ ਮਨੁੱਖਾਂ ਕੋਲ ਨਹੀਂ ਜਿਹੜੇ ਸ਼ਹਿਰਪਨਾਹ ਉੱਤੇ ਬੈਠੇ ਹੋਏ ਹਨ - ਜਿਨ੍ਹਾਂ ਨੂੰ ਤੁਹਾਡੇ ਨਾਲ ਆਪਣਾ ਬਿਸ਼ਟਾ ਖਾਣਾ ਅਤੇ ਆਪਣਾ ਮੂਤਰ ਪੀਣਾ ਪਵੇਗਾ?