Isaiah 36:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਿਜ਼ਕੀਯਾਹ ਤੋਂ ਮੂਰਖ ਨਾ ਬਣੋ! ਉਹ ਤੁਹਾਨੂੰ ਮੇਰੀ ਸ਼ਕਤੀ ਤੋਂ ਨਹੀਂ ਬਚਾ ਸੱਕਦਾ!
Punjabi Bible 2016 - ਪਵਿੱਤਰ ਬਾਈਬਲ O.V.
ਪਾਤਸ਼ਾਹ ਐਉਂ ਫ਼ਰਮਾਉਂਦਾ ਹੈ ਭਈ ਹਿਜ਼ਕੀਯਾਹ ਤੁਹਾਨੂੰ ਧੋਖਾ ਨਾ ਦੇਵੇ ਕਿਉਂ ਜੋ ਉਹ ਤੁਹਾਨੂੰ ਛੁਡਾ ਨਾ ਸੱਕੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਜਾ ਇਹ ਫ਼ਰਮਾਉਂਦਾ ਹੈ ਕਿ ਹਿਜ਼ਕੀਯਾਹ ਤੁਹਾਨੂੰ ਧੋਖਾ ਨਾ ਦੇਵੇ ਕਿਉਂ ਜੋ ਉਹ ਤੁਹਾਨੂੰ ਛੁਡਾ ਨਾ ਸਕੇਗਾ।