Isaiah 36:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਿਜ਼ਕੀਯਾਹ ਨੂੰ ਆਪਣੇ ਲਈ ਮੁਸੀਬਤ ਖੜੀ ਨਾ ਕਰਨ ਦਿਓ। ਉਹ ਆਖਦਾ ਹੈ, “ਯਹੋਵਾਹ ਸਾਡੀ ਰੱਖਿਆ ਕਰੇਗਾ।” ਪਰ ਮੈਂ ਤੁਹਾਨੂੰ ਪੁੱਛਦਾ ਹਾਂ ਕਿ ਕਿਸੇ ਹੋਰ ਕੌਮ ਦੇ ਦੇਵਤਿਆਂ ਨੇ ਅੱਸ਼ੂਰ ਦੇ ਰਾਜੇ ਕੋਲੋਂ ਆਪਣੇ ਦੇਸ਼ ਨੂੰ ਬਚਾਇਆ ਸੀ? ਨਹੀਂ!
Punjabi Bible 2016 - ਪਵਿੱਤਰ ਬਾਈਬਲ O.V.
ਖਬਰਦਾਰ ਕਿਤੇ ਹਿਜ਼ਕੀਯਾਹ ਏਹ ਆਖ ਕੇ ਤੁਹਾਨੂੰ ਨਾ ਭਰਮਾਵੇ ਕਿ ਯਹੋਵਾਹ ਸਾਨੂੰ ਛੁਡਾਵੇਗਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਖ਼ਬਰਦਾਰ, ਕਿਤੇ ਹਿਜ਼ਕੀਯਾਹ ਇਹ ਆਖ ਕੇ ਤੁਹਾਨੂੰ ਨਾ ਭਰਮਾਵੇ ਕਿ ਯਹੋਵਾਹ ਸਾਨੂੰ ਛੁਡਾਵੇਗਾ!