Isaiah 36:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਮਾਬ ਅਤੇ ਅਰਪਾਦ ਦੇ ਦੇਵਤੇ ਕਿੱਥੋ ਨੇ? ਉਹ ਹਾਰ ਗਏ ਨੇ! ਸਫ਼ਰਵਾਇਮ ਦੇ ਦੇਵਤੇ ਕਿੱਥੋ ਨੇ? ਉਹ ਹਾਰ ਗਏ ਨੇ! ਕੀ ਉਹ ਸਾਮਰਿਯਾ ਨੂੰ ਮੇਰੀ ਸ਼ਕਤੀ ਤੋਂ ਬਚਾ ਸੱਕੇ? ਨਹੀਂ!
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਕੌਮਾਂ ਦੇ ਦਿਓਤਿਆਂ ਵਿੱਚੋਂ ਕਿਸੇ ਨੇ ਵੀ ਆਪਣੇ ਦੇਸ ਨੂੰ ਅੱਸ਼ੂਰ ਦੇ ਪਾਤਸ਼ਾਹ ਦੇ ਹੱਥੋਂ ਕਦੀ ਛੁਡਾਇਆ ਹੈ ਹਮਾਥ ਅਰ ਅਰਪਾਦ ਦੇ ਦਿਓਤੇ ਕਿੱਥੇ ਹਨ? ਸਫਰਵਾਇਮ ਦੇ ਦਿਓਤੇ ਕਿੱਥੇ? ਕੀ ਓਹਨਾਂ ਨੇ ਸਾਮਰਿਯਾ ਨੂੰ ਮੇਰੇ ਹੱਥੋਂ ਛੁਡਾ ਲਿਆ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਲਾ, ਕੌਮਾਂ ਦੇ ਦੇਵਤਿਆਂ ਵਿੱਚੋਂ ਕਿਸੇ ਨੇ ਵੀ ਆਪਣੇ ਦੇਸ ਨੂੰ ਅੱਸ਼ੂਰ ਦੇ ਰਾਜੇ ਦੇ ਹੱਥੋਂ ਕਦੀ ਛੁਡਾਇਆ ਹੈ? ਹਮਾਥ ਅਤੇ ਅਰਪਾਦ ਸ਼ਹਿਰ ਦੇ ਦੇਵਤੇ ਕਿੱਥੇ ਹਨ? ਸਫ਼ਰਵਇਮ ਸ਼ਹਿਰ ਦੇ ਦੇਵਤੇ ਕਿੱਥੇ ਹਨ? ਕੀ ਉਹਨਾਂ ਨੇ ਸਾਮਰਿਯਾ ਨੂੰ ਮੇਰੇ ਹੱਥੋਂ ਛੁਡਾ ਲਿਆ?