Isaiah 36:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮਹਿਲਾਂ ਦੇ ਪ੍ਰਬੰਧਕ (ਹਿਲਕੀਯਾਹ ਦੇ ਪੁੱਤਰ ਅਲਯਾਕੀਮ) ਸ਼ਾਹੀ ਸੱਕੱਤਰ (ਸ਼ਬਨਾ) ਅਤੇ ਲੇਖਾਕਰ (ਅਸਾਫ਼ ਦੇ ਪੁੱਤਰ ਯੋਆਹ) ਹਿਜ਼ਕੀਯਾਹ ਵੱਲ ਗਏ। ਉਨ੍ਹਾਂ ਦੇ ਕੱਪੜੇ ਪਾਟੇ ਹੋਏ ਸਨ ਇਹ ਦਰਸਾਉਣ ਲਈ ਕਿ ਉਹ ਉਦਾਸ ਸਨ। ਉਨ੍ਹਾਂ ਨੇ ਹਿਜ਼ਕੀਯਾਹ ਨੂੰ ਉਹ ਸਾਰੀਆਂ ਗੱਲਾਂ ਦੱਸੀਆਂ ਜਿਹੜੀਆਂ ਅੱਸ਼ੂਰ ਦੇ ਕਮਾਂਡਰ ਨੇ ਆਖੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਹਿਲਕੀਯਾਹ ਦਾ ਪੁੱਤ੍ਰ ਅਲਯਾਕੀਮ ਜਿਹੜਾ ਮਹਿਲ ਉੱਤੇ ਸੀ ਅਰ ਸ਼ਬਨਾ ਮੁਨੀਮ ਅਰ ਆਸਾਫ ਦਾ ਪੁੱਤ੍ਰ ਯੋਆਹ ਲਿਖਾਰੀ ਕੱਪੜੇ ਪਾੜ ਕੇ ਹਿਜ਼ਕੀਯਾਹ ਦੇ ਕੋਲ ਆਏ ਅਤੇ ਉਨ੍ਹਾਂ ਨੇ ਉਸ ਨੂੰ ਰਬਸ਼ਾਕੇਹ ਦੀਆਂ ਗੱਲਾਂ ਦੱਸੀਆਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਹਿਲਕੀਯਾਹ ਦਾ ਪੁੱਤਰ ਅਲਯਾਕੀਮ ਜੋ ਮਹਿਲ ਦਾ ਪ੍ਰਬੰਧਕ ਸੀ, ਅਤੇ ਸ਼ਬਨਾ ਮੁਨੀਮ ਅਤੇ ਆਸਾਫ਼ ਦਾ ਪੁੱਤਰ ਯੋਆਹ ਜੋ ਲਿਖਾਰੀ ਸੀ, ਕੱਪੜੇ ਪਾੜ ਕੇ ਹਿਜ਼ਕੀਯਾਹ ਦੇ ਕੋਲ ਆਏ ਅਤੇ ਉਨ੍ਹਾਂ ਨੇ ਉਸ ਨੂੰ ਰਬਸ਼ਾਕੇਹ ਦੀਆਂ ਗੱਲਾਂ ਦੱਸੀਆਂ।