Isaiah 36:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਰੂਸ਼ਲਮ ਵਿੱਚੋਂ ਤਿੰਨ ਬੰਦੇ ਕਮਾਂਡਰ ਨਾਲ ਗੱਲ ਬਾਤ ਕਰਨ ਲਈ ਗਏ। ਇਹ ਬੰਦੇ ਸਨ ਹਿਲਕੀਆਹ ਦਾ ਪੁੱਤਰ ਅਲਯਾਕੀਮ, ਆਸਾਫ਼ ਦਾ ਪੁੱਤਰ ਯੋਆਹ ਅਤੇ ਸ਼ਬਨਾ। ਅਲਯਾਕੀਮ ਮਹਿਲਾਂ ਦਾ ਪ੍ਰਬੰਧਕ ਸੀ ਯੋਆਹ ਲੇਖਕਾਰ ਸੀ। ਅਤੇ ਸ਼ਬਨਾ ਸ਼ਾਹੀ ਸੱਕੱਤਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਹਿਲਕੀਯਾਹ ਦਾ ਪੁੱਤ੍ਰ ਅਲਯਾਕੀਮ ਜਿਹੜਾ ਮਹਿਲ ਦੇ ਉੱਤੇ ਸੀ ਅਤੇ ਸ਼ਬਨਾ ਮੁਨੀਮ ਅਤੇ ਆਸਾਫ਼ ਦਾ ਪੁੱਤ੍ਰ ਯੋਆਹ ਲਿਖਾਰੀ ਉਹ ਦੇ ਕੋਲ ਨਿੱਕਲ ਆਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਹਿਲਕੀਯਾਹ ਦਾ ਪੁੱਤਰ ਅਲਯਾਕੀਮ ਜਿਹੜਾ ਮਹਿਲ ਦਾ ਪ੍ਰਬੰਧਕ ਸੀ ਅਤੇ ਸ਼ਬਨਾ ਮੁਨੀਮ ਅਤੇ ਆਸਾਫ਼ ਦਾ ਪੁੱਤਰ ਯੋਆਹ ਜੋ ਲਿਖਾਰੀ ਸੀ, ਇਹ ਤਿੰਨੋਂ ਉਸ ਨੂੰ ਮਿਲਣ ਲਈ ਬਾਹਰ ਆਏ।