Isaiah 36:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਮਾਂਡਰ ਨੇ ਉਨ੍ਹਾਂ ਨੂੰ ਆਖਿਆ, “ਹਿਜ਼ਕੀਯਾਹ ਨੂੰ ਆਖੋ ਕਿ ਅੱਸ਼ੂਰ ਦਾ ਮਹਾਨ ਰਾਜਾ ਇਹ ਆਖਦਾ ਹੈ, “‘ਆਪਣੀ ਸਹਾਇਤਾ ਲਈ ਤੂੰ ਕਿਸ ਉੱਤੇ ਭਰੋਸਾ ਕਰ ਰਿਹਾ ਹੈਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਰਬਸ਼ਾਕੇਹ ਨੇ ਓਹਨਾਂ ਨੂੰ ਆਖਿਆ, ਤੁਸੀਂ ਹਿਜ਼ਕੀਯਾਹ ਨੂੰ ਆਖੋ, ਅੱਸ਼ੂਰ ਦਾ ਮਹਾਰਾਜਾ ਐਉਂ ਫ਼ਰਮਾਉਂਦਾ ਹੈ, ਤੂੰ ਕਿਹੜੀ ਸ਼ਰਧਾ ਉੱਤੇ ਭਰੋਸਾ ਕੀਤਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਬਸ਼ਾਕੇਹ ਨੇ ਉਹਨਾਂ ਨੂੰ ਆਖਿਆ, ਤੁਸੀਂ ਹਿਜ਼ਕੀਯਾਹ ਨੂੰ ਆਖੋ, ਅੱਸ਼ੂਰ ਦਾ ਮਹਾਰਾਜਾ ਇਹ ਆਖਦਾ ਹੈ, ਤੂੰ ਕਿਹੜੀ ਸ਼ਰਧਾ ਉੱਤੇ ਭਰੋਸਾ ਕਰੀਂ ਬੈਠਾ ਹੈ?