Isaiah 36:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“‘ਜੇ ਤੁਸੀਂ ਹਾਲੇ ਵੀ ਲੜਨਾ ਚਾਹੁੰਦੇ ਹੋ ਤਾਂ ਅੱਸ਼ੂਰ ਦਾ ਰਾਜਾ, ਮੇਰਾ ਮਾਲਿਕ ਤੁਹਾਡੇ ਨਾਲ ਇਹ ਇਕਰਾਰਨਾਮਾ ਕਰੇਗਾ। ਮੈਂ ਇਕਰਾਰ ਕਰਦਾ ਹਾਂ ਕਿ ਮੈਂ ਤੁਹਾਨੂੰ 2,000 ਘੋੜੇ ਦੇਵਾਂਗਾ ਜੇ ਤੁਸੀਂ ਉਨ੍ਹਾਂ ਘੋੜਿਆਂ ਉੱਤੇ ਸਵਾਰ ਹੋ ਕੇ ਲੜਾਈ ਜਾਣ ਵਾਲੇ ਇੰਨੇ ਬੰਦੇ ਲੱਭ ਸੱਕੋ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੁਣ ਮੇਰੇ ਸੁਆਮੀ ਅੱਸ਼ੂਰ ਦੇ ਪਾਤਸ਼ਾਹ ਦੇ ਨਾਲ ਸ਼ਰਤ ਲਾ। ਮੈਂ ਤੈਨੂੰ ਦੋ ਹਜ਼ਾਰ ਘੋੜੇ ਦਿਆਂਗਾ ਜੇ ਤੂੰ ਓਹਨਾਂ ਉੱਤੇ ਆਪਣੀ ਵੱਲੋਂ ਸਵਾਰ ਬਿਠਾ ਸੱਕੇਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਹੁਣ ਮੇਰੇ ਸੁਆਮੀ ਅੱਸ਼ੂਰ ਦੇ ਰਾਜੇ ਦੇ ਨਾਲ ਸਮਝੌਤਾ ਕਰ। ਮੈਂ ਤੈਨੂੰ ਦੋ ਹਜ਼ਾਰ ਘੋੜੇ ਦਿੰਦਾ ਹਾਂ ਜੇ ਤੂੰ ਉਹਨਾਂ ਉੱਤੇ ਆਪਣੀ ਵੱਲੋਂ ਸਵਾਰ ਬਿਠਾ ਸਕੇਂ।