Isaiah 37:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਾਜੇ ਹਿਜ਼ਕੀਯਾਹ ਨੇ ਇਹ ਗੱਲਾਂ ਸੁਣੀਆਂ। ਫ਼ੇਰ ਹਿਜ਼ਕੀਯਾਹ ਨੇ ਆਪਣੇ ਕੱਪੜੇ ਪਾੜ ਲੇ ਇਹ ਦਰਸਾਉਣ ਲਈ ਕਿ ਉਹ ਬਹੁਤ ਦੁੱਖ੍ਖੀ ਸੀ। ਫ਼ੇਰ ਹਿਜ਼ਕੀਯਾਹ ਨੇ ਸੋਗ ਦੇ ਖਾਸ ਵਸਤਰ ਪਹਿਨੇ ਅਤੇ ਯਹੋਵਾਹ ਦੇ ਮੰਦਰ ਵੱਲ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਜਦ ਹਿਜ਼ਕੀਯਾਹ ਪਾਤਸ਼ਾਹ ਨੇ ਇਹ ਸੁਣਿਆ ਤਾਂ ਆਪਣੇ ਕੱਪੜੇ ਪਾੜੇ ਅਤੇ ਆਪਣੇ ਦੁਆਲੇ ਟਾਟ ਵਲ੍ਹੇਟਿਆ ਅਤੇ ਯਹੋਵਾਹ ਦੇ ਭਵਨ ਵਿੱਚ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਹਿਜ਼ਕੀਯਾਹ ਰਾਜਾ ਨੇ ਇਹ ਸੁਣਿਆ ਤਾਂ ਦੁਖੀ ਹੋ ਕੇ ਆਪਣੇ ਕੱਪੜੇ ਪਾੜੇ ਅਤੇ ਆਪਣੇ ਦੁਆਲੇ ਤੱਪੜ ਲਪੇਟਿਆ ਅਤੇ ਯਹੋਵਾਹ ਦੇ ਭਵਨ ਵਿੱਚ ਗਿਆ।