Isaiah 37:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਯਹੂਦਾਹ ਦੇ ਰਾਜੇ ਹਿਜ਼ਕੀਯਾਹ ਨੂੰ ਇਹ ਗੱਲਾਂ ਜਾ ਕੇ ਦੱਸੋ: ‘ਆਪਣੇ ਉਸ ਦੇਵਤੇ ਤੋਂ ਮੂਰਖ ਨਾ ਬਣੋ ਜਿਸ ਉੱਤੇ ਤੁਸੀਂ ਭਰੋਸਾ ਕਰਦੇ ਹੋ। ਇਹ ਨਾ ਆਖੋ, “ਪਰਮੇਸ਼ੁਰ ਅੱਸ਼ੂਰ ਦੇ ਰਾਜੇ ਕੋਲੋਂ ਯਰੂਸ਼ਲਮ ਨੂੰ ਨਹੀਂ ਹਰਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਕਿ ਤੁਸੀਂ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੂੰ ਐਉਂ ਆਖਣਾ ਭਈ ਤੇਰਾ ਪਰਮੇਸ਼ੁਰ ਜਿਹ ਦੇ ਉੱਤੇ ਤੇਰਾ ਭਰੋਸਾ ਹੈ ਏਹ ਆਖ ਕੇ ਤੈਨੂੰ ਧੋਖਾ ਨਾ ਦੇਵੇ ਕਿ ਯਰੂਸ਼ਲਮ ਅੱਸ਼ੂਰ ਦੇ ਪਾਤਸ਼ਾਹ ਦੇ ਹੱਥ ਵਿੱਚ ਨਹੀਂ ਦਿੱਤਾ ਜਾਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਨੂੰ ਇਹ ਆਖਣਾ ਕਿ ਤੇਰਾ ਪਰਮੇਸ਼ੁਰ ਜਿਸ ਦੇ ਉੱਤੇ ਤੇਰਾ ਭਰੋਸਾ ਹੈ, ਇਹ ਆਖ ਕੇ ਤੈਨੂੰ ਧੋਖਾ ਨਾ ਦੇਵੇ ਕਿ ਯਰੂਸ਼ਲਮ ਅੱਸ਼ੂਰ ਦੇ ਰਾਜੇ ਦੇ ਹੱਥ ਵਿੱਚ ਨਹੀਂ ਦਿੱਤਾ ਜਾਵੇਗਾ।