Isaiah 37:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੀ ਉਨ੍ਹਾਂ ਲੋਕਾਂ ਦੇ ਦੇਵਤਿਆਂ ਨੇ ਉਨ੍ਹਾਂ ਨੂੰ ਬਚਾਇਆ? ਨਹੀਂ! ਮੇਰੇ ਪੁਰਖਿਆਂ ਨੇ ਉਨ੍ਹਾਂ ਸਭਨਾਂ ਨੂੰ ਤਬਾਹ ਕਰ ਦਿੱਤਾ। ਉਨ੍ਹਾਂ ਨੇ ਗੋਜ਼ਾਨ, ਹਾਰਾਨ, ਰਸਫ਼ ਅਤੇ ਤੱਲਾਸਰ ਵਿੱਚ ਰਹਿਣ ਵਾਲੇ ਅਦਨ ਦੇ ਲੋਕਾਂ ਨੂੰ ਤਬਾਹ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਕੌਮਾਂ ਦੇ ਦਿਓਤਿਆਂ ਨੇ ਓਹਨਾਂ ਨੂੰ ਛੁਡਾਇਆ ਸੀ ਜਿਨ੍ਹਾਂ ਨੂੰ ਮੇਰੇ ਪਿਉ ਦਾਦਿਆਂ ਨੇ ਨਾਸ ਕੀਤਾ ਅਰਥਾਤ ਗੋਜ਼ਾਨ ਨੂੰ, ਹਾਰਾਨ ਨੂੰ ਅਤੇ ਰਸਫ ਅਰ ਅਦਨ ਦਿਆਂ ਪੁੱਤ੍ਰਾਂ ਨੂੰ ਜਿਹੜੇ ਤਲਾੱਸਾਰ ਵਿੱਚ ਸਨ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਕੌਮਾਂ ਦੇ ਦੇਵਤਿਆਂ ਨੇ ਉਹਨਾਂ ਨੂੰ ਛੁਡਾਇਆ, ਜਿਨ੍ਹਾਂ ਨੂੰ ਮੇਰੇ ਪੁਰਖਿਆਂ ਨੇ ਨਾਸ ਕੀਤਾ ਅਰਥਾਤ ਗੋਜ਼ਾਨ ਨੂੰ, ਹਾਰਾਨ ਨੂੰ ਅਤੇ ਰਸ਼ਫ਼ ਅਤੇ ਅਦਨ ਦੇ ਪੁੱਤਰਾਂ ਨੂੰ ਜਿਹੜੇ ਤਲਾੱਸਾਰ ਵਿੱਚ ਸਨ?