Isaiah 37:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿੱਬੇ ਹਨ ਹਾਮਾਬ ਦਾ ਰਾਜਾ, ਅਰਪਦ ਦਾ ਰਾਜਾ, ਸਏਫ਼ਾਰਵਾਈਮ ਸ਼ਹਿਰ ਦਾ ਰਾਜਾ ਅਤੇ ਹੇਨਾ ਅਤੇ ਇਵ੍ਵਾਹ ਦੇ ਰਾਜੇ ਵੀ? ਉਹ ਸਭ ਮਰ ਚੁੱਕੇ ਹਨ! ਉਹ ਸਭ ਤਬਾਹ ਹੋ ਗਏ ਹਨ?’”
Punjabi Bible 2016 - ਪਵਿੱਤਰ ਬਾਈਬਲ O.V.
ਹਮਾਥ ਦਾ ਰਾਜਾ, ਅਰਪਾਦ ਦਾ ਰਾਜਾ ਅਰ ਸਫਰਵਾਇਮ ਸ਼ਹਿਰ ਦਾ, ਹੇਨਾ ਅਰ ਇੱਵਾਹ ਦੇ ਰਾਜੇ ਕਿੱਥੇ ਹਨ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਮਾਥ ਦਾ ਰਾਜਾ, ਅਰਪਾਦ ਦਾ ਰਾਜਾ ਅਤੇ ਸਫ਼ਰਵਇਮ ਸ਼ਹਿਰ ਦਾ ਰਾਜਾ, ਹੇਨਾ ਅਤੇ ਇੱਵਾਹ ਦੇ ਰਾਜੇ ਕਿੱਥੇ ਹਨ?