Isaiah 37:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਿਜ਼ਕੀਯਾਹ ਨੇ ਸੰਦੇਸ਼ਵਾਹਕਾਂ ਤੋਂ ਪੱਤਰ ਲੈ ਕੇ ਪੜ੍ਹੇ। ਫ਼ੇਰ ਹਿਜ਼ਕੀਯਾਹ ਯਹੋਵਾਹ ਦੇ ਮੰਦਰ ਵਿੱਚ ਗਿਆ। ਹਿਜ਼ਕੀਯਾਹ ਨੇ ਚਿੱਠੀਆਂ ਖੋਲ੍ਹੀਆਂ ਅਤੇ ਉਨ੍ਹਾਂ ਨੂੰ ਯਹੋਵਾਹ ਦੇ ਸਾਹਮਣੇ ਰੱਖ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਹਿਜ਼ਕੀਯਾਹ ਨੇ ਹਲਕਾਰਿਆਂ ਦੇ ਹੱਥੋਂ ਉਹ ਪੱਤ੍ਰ ਲੈ ਕੇ ਪੜ੍ਹਿਆ ਤਦ ਯਹੋਵਾਹ ਦੇ ਭਵਨ ਵਿੱਚ ਜਾ ਕੇ ਹਿਜ਼ਕੀਯਾਹ ਨੇ ਉਹ ਨੂੰ ਯਹੋਵਾਹ ਦੇ ਅੱਗੇ ਖੋਲ੍ਹ ਕੇ ਰੱਖ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਹਿਜ਼ਕੀਯਾਹ ਨੇ ਸੰਦੇਸ਼ਵਾਹਕਾਂ ਦੇ ਹੱਥੋਂ ਉਹ ਪੱਤਰ ਲੈ ਕੇ ਪੜ੍ਹਿਆ, ਤਦ ਯਹੋਵਾਹ ਦੇ ਭਵਨ ਜਾ ਕੇ ਹਿਜ਼ਕੀਯਾਹ ਨੇ ਉਹ ਨੂੰ ਯਹੋਵਾਹ ਦੇ ਅੱਗੇ ਖੋਲ੍ਹ ਕੇ ਰੱਖ ਦਿੱਤਾ