Isaiah 37:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਪਰਮੇਸ਼ੁਰ, ਸਰਬ ਸ਼ਕਤੀਮਾਨ ਯਹੋਵਾਹ, ਤੁਸੀਂ ਕਰੂਬੀ ਫ਼ਰਿਸ਼ਤਿਆਂ ਉੱਪਰ ਰਾਜ ਕਰਦੇ ਹੋ। ਤੁਸੀਂ ਅਤੇ ਸਿਰਫ਼ ਤੁਸੀਂ ਹੀ ਉਹ ਪਰਮੇਸ਼ੁਰ ਹੋ ਜਿਹੜੇ ਧਰਤੀ ਦੀਆਂ ਸਾਰੀਆਂ ਹਕੂਮਤਾਂ ਉੱਤੇ ਰਾਜ ਕਰਦੇ ਹੋ!
Punjabi Bible 2016 - ਪਵਿੱਤਰ ਬਾਈਬਲ O.V.
ਹੇ ਸੈਨਾਂ ਦੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ, ਕਰੂਬੀਆਂ ਦੇ ਉੱਤੇ ਵਿਰਾਜਣ ਵਾਲੇ, ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਦਾ ਤੂੰ ਆਪ ਹੀ ਇਕੱਲਾ ਪਰਮੇਸ਼ੁਰ ਹੈਂ। ਤੈਂ ਅਕਾਸ਼ ਅਤੇ ਧਰਤੀ ਨੂੰ ਬਣਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਸੈਨਾਂ ਦੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ, ਕਰੂਬੀਆਂ ਦੇ ਉੱਤੇ ਬਿਰਾਜਣ ਵਾਲੇ, ਧਰਤੀ ਦੇ ਸਾਰੇ ਰਾਜਾਂ ਦਾ ਤੂੰ ਆਪ ਹੀ ਇਕੱਲਾ ਪਰਮੇਸ਼ੁਰ ਹੈਂ। ਤੂੰ ਅਕਾਸ਼ ਅਤੇ ਧਰਤੀ ਨੂੰ ਬਣਾਇਆ।