Isaiah 37:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਜੀ, ਮਿਹਰ ਕਰਕੇ ਮੇਰੀ ਬੇਨਤੀ ਸੁਣੋ! ਯਹੋਵਾਹ ਜੀ, ਆਪਣੇ ਨੇਤਰ ਖੋਹਲੋ ਅਤੇ ਇਸ ਸੰਦੇਸ਼ ਨੂੰ ਦੇਖੋ। ਉਨ੍ਹਾਂ ਸ਼ਬਦਾਂ ਨੂੰ ਸੁਣੋ ਜਿਹੜੇ ਸਨਹੇਰੀਬ ਨੇ ਤੁਹਾਡੀ, ਇੱਕ ਜੀਵਿਤ ਪਰਮੇਸ਼ੁਰ ਦੀ, ਬੇਅਦਬੀ ਕਰਨ ਲਈ ਘੱਲੇ ਹਨ!
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਆਪਣਾ ਕੰਨ ਲਾ ਅਰ ਸੁਣ! ਹੇ ਯਹੋਵਾਹ, ਆਪਣੀਆਂ ਅੱਖੀਆਂ ਖੋਲ੍ਹ ਅਰ ਵੇਖ! ਤੂੰ ਸਨਹੇਰੀਬ ਦੀਆਂ ਸਾਰੀਆਂ ਗੱਲਾਂ ਨੂੰ ਸੁਣ ਜਿਹੜੀਆਂ ਉਸ ਨੇ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰਨ ਲਈ ਅਖਵਾ ਘੱਲੀਆਂ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਆਪਣਾ ਕੰਨ ਲਾ ਅਤੇ ਸੁਣ! ਹੇ ਯਹੋਵਾਹ, ਆਪਣੀਆਂ ਅੱਖੀਆਂ ਖੋਲ੍ਹ ਅਤੇ ਵੇਖ! ਤੂੰ ਸਨਹੇਰੀਬ ਦੀਆਂ ਸਾਰੀਆਂ ਗੱਲਾਂ ਨੂੰ ਸੁਣ ਜਿਹੜੀਆਂ ਉਸ ਨੇ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰਨ ਲਈ ਅਖਵਾ ਘੱਲੀਆਂ ਹਨ।